Simranjit Singh Mann
2.8K posts

Simranjit Singh Mann
@SimranjitSADA
Ex. Member Of Parliament (Lok Sabha) Sangrur | President Shiromani Akali Dal (Amritsar) | Striving for Khàlístan (A Sovereign State For Sikhs) |
Punjab Beigetreten Ocak 2014
11 Folgt44.9K Follower
Simranjit Singh Mann retweetet
Simranjit Singh Mann retweetet

ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਆਪਣੇ ਹਿਰਦੇ ਦੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਬਾਣੀ ਨਾਲ ਅਟੁੱਟ ਪ੍ਰੇਮ ਅਤੇ ਕੌਮਕ ਸੇਵਾ ਲਈ ਸਮਰਪਿਤ ਰਿਹਾ। ਉਨ੍ਹਾਂ ਨੇ ਜਿੱਥੇ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿੱਚ ਫੈਲਾਇਆ, ਉੱਥੇ ਹੀ ਸਮੇਂ ਦੀ ਲੋੜ ਅਨੁਸਾਰ ਗੁਰਬਾਣੀ ਦੇ ਪ੍ਰਚਾਰ ਲਈ ਡਿਜੀਟਲ ਮਾਧਿਅਮ ਦੀ ਵਰਤੋਂ ਕਰਕੇ ਨਵਾਂ ਰਾਹ ਦਰਸਾਇਆ। ਉਹ ਹਮੇਸ਼ਾ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਦਿੰਦੇ ਰਹੇ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਗੁਰਬਾਣੀ ਦਾ ਸਾਫ਼ਟਵੇਅਰ ਈਸ਼ਰ ਮਾਈਕਰੋ ਮੀਡੀਆ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਿੱਖ ਕੌਮ ਲਈ ਇਕ ਅਨਮੋਲ ਖਜ਼ਾਨਾ ਹੈ। ਇਸ ਰਾਹੀਂ ਨਾ ਸਿਰਫ਼ ਵਿਦਵਾਨ ਅਤੇ ਖੋਜੀ, ਸਗੋਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਆਮ ਸਿੱਖ ਪਰਿਵਾਰ ਵੀ ਗੁਰਬਾਣੀ ਨਾਲ ਜੁੜੇ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਲੈ ਰਹੇ ਹਨ। ਅੱਜ ਦੇ ਇੰਟਰਨੈੱਟ ਅਤੇ ਤਕਨੀਕ ਦੇ ਯੁੱਗ ਵਿੱਚ, ਜਿੱਥੇ ਮਨੁੱਖ ਅਕਸਰ ਮਾਇਆ ਅਤੇ ਭਟਕਾਵੇ ਦੇ ਜਾਲ ਵਿੱਚ ਫਸਦਾ ਹੈ, ਬਾਬਾ ਜੀ ਦੀ ਇਹ ਦੇਣ ਸਾਨੂੰ ਸੱਚ ਦੇ ਰਾਹ ‘ਤੇ ਕੇਂਦ੍ਰਿਤ ਕਰਦੀ ਹੈ। ਬਾਬਾ ਬਲਜਿੰਦਰ ਸਿੰਘ ਨੇ ਆਪਣੀ ਪੂਰੀ ਉਮਰ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ। ਉਨ੍ਹਾਂ ਦੀ ਨਿਮਰਤਾ, ਉੱਚ ਆਦਰਸ਼ਾਂ ਲਈ ਨਿਸ਼ਠਾ ਅਤੇ ਗੁਰਬਾਣੀ ਨਾਲ ਡੂੰਘਾ ਪਿਆਰ ਸਾਨੂੰ ਹਮੇਸ਼ਾ ਯਾਦ ਰਹੇਗਾ। ਉਹ ਸਿਰਫ਼ ਧਾਰਮਿਕ ਪ੍ਰਚਾਰਕ ਹੀ ਨਹੀਂ ਸਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ, ਗੁਰਮਤਿ ਰਹਿਣੀ ਨਾਲ ਜੋੜਨ ਵਾਲੇ ਮਾਰਗਦਰਸ਼ਕ ਵੀ ਸਨ।
ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਕੀਤੇ ਕਾਰਜ ਅਤੇ ਸਿਖਲਾਈਆਂ ਸਾਨੂੰ ਸਦੀਵਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ। ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸੰਪਰਦਾ, ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

PA

ਡਿਬਰੂਗੜ ਤੋਂ NSA ਟੁੱਟਣ ਤੋਂ ਬਾਅਦ ਪਟਿਆਲਾ ਜੇਲ ਵਿੱਚ ਨਜ਼ਰਬੰਦ ਸਰਦਾਰ ਗੁਰਮੀਤ ਸਿੰਘ ਬੁੱਕਣਵਾਲਾ ਦੇ ਸ਼ੋਅ ਰੂਮ ਦਾ ਮਸਲਾ ਪਾਰਟੀ ਆਗੂਆਂ ਵੱਲੋਂ ਧਿਆਨ ਵਿੱਚ ਲਿਆਉਣ ਤੋਂ ਬਾਅਦ ਅੱਜ ਉਹਨਾਂ ਦੇ ਮੋਗਾ ਸ਼ਥਿਤ ਸ਼ੋਰੂਮ ਵਿੱਚ ਪਹੁੰਚ ਕੇ ਹਾਲ ਜਾਣਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਮਸਲੇ ਦਾ ਤਸ਼ੱਲੀਬਖਸ਼ ਹੱਲ ਕੱਢਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਰਦਾਰ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਸਮੂਹ ਨਜ਼ਰਬੰਦ ਸਿੰਘਾਂ ਅਤੇ ਪੰਥ ਪੰਜਾਬ ਦੀ ਨੌਜਵਾਨੀ ਨਾਲ ਹਮੇਸ਼ਾ ਡਟ ਕੇ ਖੜਾ ਹੈ।


PA

Today I met with the family and attended the Antim Ardas of Sardar Gurwinder Singh, who tragically passed away in Sangrur jail under mysterious circumstances. I call for a thorough probe on this matter followed by a swift action. Government should be held to account and not allowed to brush this aside.
ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੋਸਿਹਰਾ ਪੰਨੂਆਂ ਵਿਖੇ ਸ੍ਰ ਗੁਰਵਿੰਦਰ ਸਿੰਘ ਜੋ ਸੰਗਰੂਰ ਦੀ ਜੇਲ੍ਹ ਵਿੱਚ ਬੰਦ ਸੀ ਪਿਛਲੇ ਦਿਨੀਂ ਉਸਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਹਾਜਰੀ ਲਗਵਾਈ। ਇਸ ਮਸਲੇ ਦੀ ਜਲਦ ਤੋਂ ਜਲਦ ਜਾਂਚ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।




English
Simranjit Singh Mann retweetet

Sardar Diljit Singh Dosanjh has always carried his Sikh identity with pride and is one such artist who has portrayed Sikhi, Panjabi and Gurmukhi with grace on international stages.
Sardar Dosanjh, through his movies ‘Punjab 1984’ and ‘Panjab 95’ has profoundly depicted Panjab’s genøcide and plight. Most recently Sardar Dosanjh carried his Sikh identity with pride on global stage at Met Gala which was subject of great appreciation.
The targeting of Sardar Dosanjh is a veiled attack on his identity, Sikhi, Panjabi and Gurmukhi that he proudly carries on world stage because casting in film is a matter for producers of the film and not actor’s. Movies are part of art and showbiz and should not be made a subject of petty politics.
@SAD_Amritsar firmly stands in support of Sardar Diljit Singh Dosanjh and appeals all Panjabis worldwide for the same.
@diljitdosanjh

English

Sri Akal Takht Sahib is the supreme temporal and spiritual seat of Sikhs and to commemorate 6th June, Sikhs should perform an Ardas at our supreme authority in unison.
Any attempts to undermine and thwart Jathedar Kuldeep Singh Gargaj’s voice is unlawful and divisive and we will not allow any mischief.
Organising a parallel event to Sri Akal Takht Sahib on 6th June at Damdami Taksal Mehta is divisive and Baba Harnam Singh Dhumma should instead join the Ardas at Sri Akal Takht Sahib so that a single united message is sent to Khalsa Panth worldwide.
From Abdali to Indira came as aggressors but were thwarted. Baba Harnam Singh Dhumma should aim to preserve the sanctity of this supreme institution and address with respect and restrain.
ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਆਧਿਆਤਮਿਕ ਤਖਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ 'ਚ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਗਿ ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗ਼ੈਰ ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ। ਅਸੀਂ ਇਹੋ ਜਹੀ ਸ਼ਰਾਰਤ ਨਹੀਂ ਹੋਣ ਦਵਾਂਗੇ।
ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਨੇ ਹਮਲੇ ਕੀਤੇ ਤੇ ਉਹ ਚੜ੍ਹ ਕੇ ਆਏ ਸੀ ,ਪਰ ਇਹ ਤਖਤ ਅਟੱਲ ਰਿਹਾ। ਅਸੀਂ ਕਹਿਣਾ ਚਾਹੁੰਦੇ ਹਾਂ ਕਿ ਬਾਬਾ ਹਰਨਾਮ ਸਿੰਘ ਧੁੰਮਾ ਇਸ ਤਖਤ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਣੇ ਬਿਆਨਾਂ ਵਿੱਚ ਸੰਜੀਦਗੀ ਅਤੇ ਸਤਿਕਾਰ ਨਿਭਾਉਣ।
ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਹਰ ਸਾਲ 6 ਜੂਨ ਨੂੰ ਅਲੱਗ ਤੌਰ 'ਤੇ ਦਮਦਮੀ ਟਕਸਾਲ ਮਹਿਤਾ ਵਿਖੇ ਸਮਾਗਮ ਕਰਨਾ ਵੀ ਸਹੀ ਨਹੀ ਹੈ। ਇਹ ਸਮਾਂ ਵੰਡ ਦਾ ਨਹੀਂ, ਏਕਤਾ ਦਾ ਹੈ। ਅਸੀਂ ਅਪੀਲ ਕਰਦੇ ਹਾਂ ਕਿ ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਕੀਤਾ ਜਾਵੇ, ਤਾਂ ਜੋ ਸਾਰੀ ਕੌਮ ਨੂੰ ਇੱਕ ਸੰਦੇਸ਼ ਦੀ ਇੱਕ ਹੀ ਅਵਾਜ਼ ਆਵੇ ।

English

ਕੀ ਭਗਵੰਤ ਸਿੰਘ ਮਾਨ ਸ੍ਰੀ ਮੋਦੀ ਅੱਗੇ ਅੱਧਾ ਝੁੱਕ ਕੇ ਅਤੇ ਕੇਜਰੀਵਾਲ ਦੇ ਪੈਰਾਂ ਵਿਚ ਪੈ ਕੇ ਪੰਜਾਬ ਅਤੇ ਸਿੱਖ ਕੌਮ ਦੀ ਅਣਖ ਨੂੰ ਕਾਇਮ ਰੱਖ ਸਕੇਗਾ?
ਦੁਨਿਆਵੀ ਅਹੁਦੇ ਰੁਤਬੇ ਸਦਾ ਨਹੀ ਰਹਿੰਦੇ ਹੁੰਦੇ, ਫਿਰ ਦਸਤਾਰ ਅਤੇ ਸਿੱਖ ਦੀ ਸ਼ਾਨ ਕੌਮਾਂਤਰੀ ਪੱਧਰ ਤੇ ਕਾਇਮ ਰਹੇ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਜਾਂ ਸਿਆਸਤਦਾਨਾਂ ਨੂੰ ਅਜਿਹੇ ਸ਼ਰਮਨਾਕ ਢੰਗ ਨਾਲ ਗੁਲਾਮੀਅਤ ਕਰਕੇ ਪੰਜਾਬ ਦੀ ਅਣਖ ਨੂੰ ਕਦੀ ਵੀ ਸਰਮਸਾਰ ਨਹੀ ਕਰਨਾ ਚਾਹੀਦਾ । ਬਲਕਿ ਆਪਣੇ ਸੂਬੇ, ਨਿਵਾਸੀਆ ਦੇ ਵਿਰਸੇ ਵਿਰਾਸਤ ਨੂੰ ਸਾਂਭਦੇ ਹੋਏ ਅਜਿਹੇ ਅਮਲ ਹੋਣੇ ਚਾਹੀਦੇ ਹਨ ਜਿਸ ਨਾਲ ਸੰਸਾਰ ਪੱਧਰ ਤੇ ਪੰਜਾਬ ਸੂਬੇ ਤੇ ਸਿੱਖ ਕੌਮ ਅਤੇ ਪੰਜਾਬੀਆਂ ਦੀ ਅਣਖ ਗੈਰਤ ਬਰਕਰਾਰ ਰਹੇ ।


PA

As the Indo-Pak conflict subsides and relations between two nations move towards normalcy there remains no reason to keep the historic Kartarpur Sahib Corridor shut.
In addition to holding great religious significance for the Sikh nation, the Kartarpur Sahib Corridor is also a corridor of peace between India and Pakistan and I appeal to both the governments to reopen without further delay.
@PMOIndia @PakPMO @GovtofPakistan

English
Simranjit Singh Mann retweetet






















