DC Jalandhar

665 posts

DC Jalandhar banner
DC Jalandhar

DC Jalandhar

@DCJALANDHAR_PB

Official Twitter handle of District Administration, Jalandhar https://t.co/a3gT2FGvqs

Jalandhar, India Katılım Şubat 2023
10 Takip Edilen2.4K Takipçiler
DC Jalandhar
DC Jalandhar@DCJALANDHAR_PB·
ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਜ਼ਿਲ੍ਹੇ ‘ਚ ਐਲ.ਪੀ.ਜੀ.ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ: ਡਿਪਟੀ ਕਮਿਸ਼ਨਰ ਵਸਨੀਕਾਂ ਨੂੰ ਘਬਰਾਹਟ ’ਚ ਆ ਕੇ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ,ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ Click for more details facebook.com/share/p/1CVWSh…
DC Jalandhar tweet mediaDC Jalandhar tweet mediaDC Jalandhar tweet mediaDC Jalandhar tweet media
PA
0
1
11
583
DC Jalandhar
DC Jalandhar@DCJALANDHAR_PB·
ਜਲੰਧਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਸਦਕਾ ਕਰਵਾਈ 'ਜਲੰਧਰ ਪ੍ਰੀਮੀਅਰ ਲੀਗ-2025' ਦਾ ਫਾਈਨਲ ਕ੍ਰਿਕਟ ਮੈਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਨੂੰ ਹਰਾ ਕੇ ਜਿੱਤਿਆ। Click for more details facebook.com/share/p/1Fd2sC…
DC Jalandhar tweet mediaDC Jalandhar tweet mediaDC Jalandhar tweet mediaDC Jalandhar tweet media
PA
0
0
0
440
DC Jalandhar
DC Jalandhar@DCJALANDHAR_PB·
ਰਾਸ਼ਟਰੀ ਵੋਟਰ ਦਿਵਸ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਦਾ ਜਲੰਧਰ ਵਾਸੀਆਂ ਦੇ ਨਾਂਅ ਸੰਦੇਸ਼। ⁦@TheCEOPunjab⁩ ⁦@DEO_Jal⁩ ⁦@DproJalandhar#jalandhar
PA
0
0
3
519
DC Jalandhar
DC Jalandhar@DCJALANDHAR_PB·
ਜਲੰਧਰ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। @PbGovtIndia @CMOPbIndia #DistrictAdministration #jalandhar
DC Jalandhar tweet mediaDC Jalandhar tweet mediaDC Jalandhar tweet mediaDC Jalandhar tweet media
PA
1
0
8
526
DC Jalandhar
DC Jalandhar@DCJALANDHAR_PB·
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਆਪ ਆਗੂ ਸ਼੍ਰੀ ਨਿਤਿਨ ਕੋਹਲੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਿਵੇਕਲੀ ਪਹਿਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰੇਗੀ।
PA
0
0
0
725
DC Jalandhar
DC Jalandhar@DCJALANDHAR_PB·
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਰਕਾਰ ਦੀ ਮਹੱਤਵਪੂਰਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਸ਼ਹਿਰ ਦੇ ਬੀ.ਐਮ.ਸੀ. ਚੌਕ ਵਿਖੇ ਬਣਾਏ ਗਏ ਬਾਕਸ ਕ੍ਰਿਕਟ ਦਾ ਉਦਘਾਟਨ ਕੀਤਾ ਗਿਆ। ਜਲੰਧਰ ਪ੍ਰਸ਼ਾਸਨ ਵੱਲੋਂ ਬੀ.ਐਮ.ਸੀ. ਚੌਕ ਦੇ ਅੰਡਰ ਬ੍ਰਿਜ ਨੂੰ ਵਿਲੱਖਣ ਬਾਕਸ ਕ੍ਰਿਕਟ ਗਰਾਊਂਡ ‘ਚ ਤਬਦੀਲ ਕੀਤਾ ਗਿਆ ਹੈ।
DC Jalandhar tweet mediaDC Jalandhar tweet mediaDC Jalandhar tweet media
PA
2
0
3
921
DC Jalandhar
DC Jalandhar@DCJALANDHAR_PB·
ਜਲੰਧਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 4 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। @PbGovtIndia Click for more details👇🏻 facebook.com/share/p/17KCxy…
DC Jalandhar tweet media
PA
0
0
2
770
DC Jalandhar
DC Jalandhar@DCJALANDHAR_PB·
ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ। ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਵੀ ਦੁਹਰਾਈ।
PA
0
0
0
424
DC Jalandhar
DC Jalandhar@DCJALANDHAR_PB·
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ।
PA
1
0
0
476
DC Jalandhar
DC Jalandhar@DCJALANDHAR_PB·
ਜਲੰਧਰ:ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਮੰਡੀਆਂ ‘ਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ‘ਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ।
DC Jalandhar tweet mediaDC Jalandhar tweet media
PA
1
0
2
643
DC Jalandhar
DC Jalandhar@DCJALANDHAR_PB·
ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਨੂੰ ਨਵੰਬਰ 2025 ਦੇ ਆਖੀਰ ਤੱਕ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। @PbGovtIndia @CMOPbIndia Click for more details👇🏻 facebook.com/share/p/1CFQqK…
DC Jalandhar tweet mediaDC Jalandhar tweet mediaDC Jalandhar tweet mediaDC Jalandhar tweet media
PA
0
0
4
463
DC Jalandhar
DC Jalandhar@DCJALANDHAR_PB·
ਜਲੰਧਰ : ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। @PbGovtIndia Click for more details👇🏻 facebook.com/share/p/1A49Hx…
DC Jalandhar tweet mediaDC Jalandhar tweet mediaDC Jalandhar tweet mediaDC Jalandhar tweet media
PA
0
0
2
598
DC Jalandhar
DC Jalandhar@DCJALANDHAR_PB·
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਜਲੰਧਰ 'ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਮਿਊਂਸੀਪਲ ਕਾਰਪੋਰੇਸ਼ਨ ਜਲੰਧਰ ਦੀ ਹੱਦ ਅਧੀਨ ਪੈਂਦੇ ਸਕੂਲ,ਕਾਲਜ ਤੇ ਆਈ.ਟੀ.ਆਈਜ਼(ਸਰਕਾਰੀ ਤੇ ਪ੍ਰਾਈਵੇਟ)’ਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
PA
1
0
1
486
DC Jalandhar
DC Jalandhar@DCJALANDHAR_PB·
ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਨਿਰਧਾਰਤ ਸਮੇਂ ਦੇ ਅੰਦਰ ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 22 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ।ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
PA
0
0
0
265
DC Jalandhar
DC Jalandhar@DCJALANDHAR_PB·
ਜਲੰਧਰ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅੱਜ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡਾ. ਅਗਰਵਾਲ ਨੇ ਖ਼ਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਬੀਤੇ ਦਿਨ ਤੱਕ 11,968 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। @PbGovtIndia @CMOPbIndia
DC Jalandhar tweet media
PA
1
0
2
376
DC Jalandhar
DC Jalandhar@DCJALANDHAR_PB·
ਡਾ. ਅਗਰਵਾਲ ਨੇ ਦੱਸਿਆ ਕਿ ਇਹ ਪਿੱਚ ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਣਾਈ ਗਈ ਹੈ, ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ।
PA
0
0
0
147
DC Jalandhar
DC Jalandhar@DCJALANDHAR_PB·
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਥਾਨ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਇਕ ਹਫ਼ਤੇ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
PA
1
0
0
163
DC Jalandhar
DC Jalandhar@DCJALANDHAR_PB·
ਜਲੰਧਰ : ਆਪਣੀ ਤਰ੍ਹਾਂ ਦੀ ਨਿਵੇਕਲੀ ਪਹਿਲਕਦਮੀ ਤਹਿਤ ਸ਼ਹਿਰ ਦੇ ਬੀ.ਐਮ.ਸੀ. ਚੌਕ ਵਿਖੇ ਨਵੀਂ ਬਾਕਸ ਕ੍ਰਿਕਟ ਪਿੱਚ ਤਿਆਰ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। @PbGovtIndia @CMOPbIndia @BhagwantMann @himan47agg_IAS @DproJalandhar #jalandhar
DC Jalandhar tweet mediaDC Jalandhar tweet media
PA
1
0
1
262
DC Jalandhar
DC Jalandhar@DCJALANDHAR_PB·
ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਵਿੱਚ ਅਮਨ ਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਮੈਡਮ ਧਨਪ੍ਰੀਤ ਕੌਰ ਨੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। @PbGovtIndia @CMOPbIndia @BhagwantMann Click for more details👇🏻 facebook.com/share/p/1CFhd1…
DC Jalandhar tweet media
PA
0
0
2
202