Hardeep Kaur(Meritorious School Teacher) retweetledi

Dear @BhagwantMann and @meet_hayer ji, please take care of these schools and regularise the service of teachers in education department, working in these schools.

Gurmeet Singh Meet Hayer@meet_hayer
ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਸਕੂਲੀ ਪੱਧਰ ਉੱਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ ਜਿਸ ਦੀ ਲੜੀ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਮੇਰੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ।
English
















