
Neeraj parjapti
17K posts




ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ਼! ਮੁੱਖ ਮੰਤਰੀ @BhagwantMann ਦੀ ਅਗਵਾਈ ਹੇਠ ਪੰਜਾਬ 'ਚ ਹੋਇਆ ਤਰੱਕੀ ਦਾ ਆਗਮਨ 👉🏻 ਬਿਜਲੀ, ਸਿਹਤ ਸਹੂਲਤਾਂ, ਸਿੱਖਿਆ, ਮੁਫ਼ਤ ਇਲਾਜ, ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਦੇ ਇਤਿਹਾਸਿਕ ਕੰਮ 👉🏻 ਮਾਵਾਂ-ਭੈਣਾਂ ਨੂੰ ₹1000 ਅਤੇ ₹1500 ਪ੍ਰਤੀ ਮਹੀਨਾ ਸਨਮਾਨ ਭੱਤਾ ਦੇਣ ਦੀ ਗਰੰਟੀ ਵੀ ਕੀਤੀ ਪੂਰੀ










CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਅੱਜ ਹੋਈ ਬੈਠਕ, ਸਿੱਖਿਆ, ਰੁਜ਼ਗਾਰ, ਖੇਡਾਂ ਸਮੇਤ ਅਨੇਕਾਂ ਖੇਤਰਾਂ ਸੰਬੰਧੀ ਮਹੱਤਵਪੂਰਨ ਫ਼ੈਸਲਿਆਂ 'ਤੇ ਲੱਗੀ ਮੋਹਰ


1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਦਾ ਭੋਗ ਪਾਉਣ ਦੀ ਇਸ ਬਦਨੀਤ ਖ਼ਿਲਾਫ਼ 11 ਮਾਰਚ ਨੂੰ ਜ਼ਿਲਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਨ ਅਤੇ 15 ਮਾਰਚ ਨੂੰ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕਰਦਾ ਹੈ। #Justice_For_1158










ਅੱਜ ਕੈਬਨਿਟ ਮੰਤਰੀ @TarunpreetSond ਨੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਤਹਿਤ ਹੁਣ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਲ ਯਾਤਰਾ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਪਹਿਲੇ ਪੜਾਅ 'ਚ ਛੋਟੀਆਂ ਤੋਂ ਲੈ ਕੇ ਵੱਡੀਆਂ ਮੱਛੀਆਂ 'ਤੇ ਕਾਰਵਾਈ ਹੋਈ। ਅਨੇਕਾਂ ਜੇਲ੍ਹਾਂ ਵਿੱਚ ਗਏ, ਅਨੇਕਾਂ ਪੰਜਾਬ ਛੱਡ ਕੇ ਭੱਜ ਗਏ ਅਤੇ ਕਈਆਂ ਨੇਂ ਇਹ ਧੰਦਾ ਬੰਦ ਕਰ ਦਿੱਤਾ। ਮਾਨ ਸਰਕਾਰ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਪੂਰਨ ਤੌਰ 'ਤੇ ਨਸ਼ਾ ਮੁਕਤ ਨਹੀਂ ਹੋ ਜਾਂਦਾ।
