
🚨🔊 ਮੋਗਾ ਪੁਲਿਸ ਵੱਲੋਂ ਪ੍ਰੈਸ਼ਰ ਹੋਰਨ ਵਰਤਣ ਵਾਲੇ ਵਾਹਨ ਚਾਲਕਾਂ ਵਿਰੁੱਧ ਕੜੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰੈਸ਼ਰ ਹੋਰਨ ਨਾ ਸਿਰਫ਼ ਧੁਨੀ ਪ੍ਰਦੂਸ਼ਣ ਵਧਾਉਂਦੇ ਹਨ, ਸਗੋਂ ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਲਈ ਵੀ ਪਰੇਸ਼ਾਨੀ ਦਾ ਕਾਰਨ ਬਣਦੇ ਹਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਧਾਰਣ ਹੋਰਨ ਦੀ ਹੀ ਵਰਤੋਂ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। 🚔
PA
















