Neeraj Bagga

4K posts

Neeraj Bagga

Neeraj Bagga

@NeerajBagg

Katılım Haziran 2023
14 Takip Edilen59 Takipçiler
Neeraj Bagga retweetledi
Singh Sahib Giani Harpreet Singh
28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਰਾਹੀਂ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਕਰੀਬ 29 ਸਾਲਾਂ ਵਿੱਚ ਪਹਿਲੀ ਵਾਰ ਪੈਰੋਲ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਨੁੱਖਤਾ ਦੇ ਆਧਾਰ ‘ਤੇ ਉਹਨਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਦੀ ਇਜਾਜ਼ਤ ਦਿੰਦਿਆਂ ਪੈਰੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਪਾਉਣੀ ਚਾਹੀਦੀ। ਇੱਕ ਪਾਸੇ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਹਰ ਮਹੀਨੇ ਪੈਰੋਲਾਂ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਜਾਂਦੀ ਹੈ, ਦੂਜੇ ਪਾਸੇ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਉਹੀ ਕਾਨੂੰਨ ਅਮਲ ਵਿੱਚ ਨਹੀਂ ਲਿਆਂਦਾ ਜਾਂਦਾ। 30-30 ਸਾਲਾਂ ਦੀਆਂ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਈ ਨਾ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਗ੍ਰਹਿ ਮੰਤਰਾਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਕੇ ਤੁਰੰਤ ਰਿਹਾਅ ਕਰਨ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।
Singh Sahib Giani Harpreet Singh tweet mediaSingh Sahib Giani Harpreet Singh tweet media
PA
25
76
294
14.9K
Neeraj Bagga retweetledi
Manmeet Singh Gill
Manmeet Singh Gill@manmeets_gill·
Litmus test for AAP: Civic body elections in Majitha, Ajnala on May 26. After all, “sam, dam, dand, bhed”, and a little muscle mixed with extensive use of administrative machinery are not new to democracy. tribuneindia.com/news/amritsar/…
English
0
2
2
26
Neeraj Bagga retweetledi
Jyoti Malhotra
Jyoti Malhotra@jomalhotra·
After BJP won Bengal, the big question, 'Is Punjab next?' ED raids on AAP leaders & a @harpalsokhi banquet give you some clues. And then there's @SufiSartaaj around whose song I wrote this entire article (saanu sariyaan visar gayiaan raavan ve) Do read ! tribuneindia.com/news/comment/t…
English
6
20
45
3.8K
Neeraj Bagga retweetledi