Ensaaf ਇਨਸਾਫ਼

4.9K posts

Ensaaf ਇਨਸਾਫ਼ banner
Ensaaf ਇਨਸਾਫ਼

Ensaaf ਇਨਸਾਫ਼

@ensaaf

Ensaaf is a charitable organization working to end impunity and achieve justice for crimes against humanity in India, with a special focus on Punjab.

Katılım Mart 2010
287 Takip Edilen16.5K Takipçiler
Ensaaf ਇਨਸਾਫ਼ retweetledi
The Caravan
The Caravan@thecaravanindia·
A still from Punjab ‘95 showing Jaswant Singh Khalra visiting a crematorium in Tarn Taran. By counting those suspiciously burnt by the Punjab police, Khalra was able to uncover a vast network of extrajudicial killings in the state. Director Honey Trehan speaks about how the CBFC and MIB ensured that Punjab '95, a biopic of human rights activist Jaswant Singh Khalra's fight, would never be released. Read the entire interview by @jatinder_tur: caravanmagazine.in/film/punjab-95…
The Caravan tweet media
English
10
28
103
25K
Ensaaf ਇਨਸਾਫ਼ retweetledi
Paramjit Kaur Khalra
Paramjit Kaur Khalra@KaurKhalra·
“ਐ ਦੁਨੀਆ ਵਾਲਿਓ ਤੁਸਾਂ ਸਾਨੂੰ ਅੱਤਵਾਦੀ ਆਖਿਆ, ਤੁਸਾਂ ਸਾਨੂੰ ਫਿਰਕਾਪਰਸਤ ਆਖਿਆ। ਜਿੰਨਾਂ ਨੂੰ ਤੁਸੀਂ ਅਮਨ ਦੇ ਮਸੀਹੇ ਆਖਿਆ ਸੀ ਉਹਨਾਂ ਦੀ ਅਸਲੀਅਤ ਪਛਾਣੋ ਤੇ ਸਾਨੂੰ ਦੱਸੋ ਅੱਤਵਾਦੀ ਕੌਣ ਤੇ ਸੱਤਵਾਦੀ (messengers of peace) ਕੌਣ।” - ਸ਼ਹੀਦ ਜਸਵੰਤ ਸਿੰਘ ਖਾਲੜਾ, ਅਪਰੈਲ 1995
Al Jazeera English@AJEnglish

Satluj, a film based on the life and murder of human rights activist Jaswant Singh Khalra, is still finding its audience despite the Indian government ban. Read more: aje.news/bpbgx4

PA
9
98
281
6.9K
Ensaaf ਇਨਸਾਫ਼ retweetledi
Navkiran Kaur Khalra
Navkiran Kaur Khalra@NavkiranKhalra·
Those who killed innocent people, denied justice, concealed the truth about Sikh genocide,or supported human rights violations should be held accountable before the people. Their official state honors should be withdrawn, & they should face social boycott” hindustantimes.com/india-news/jas…
English
1
40
93
1.8K
Ensaaf ਇਨਸਾਫ਼ retweetledi
Gurshamshir Singh
Gurshamshir Singh@gswaraich6·
ਅਕਾਲ ਤਖਤ ਸਾਹਿਬ ਵੱਲੋਂ ਅੱਜ ਹਰੀਕੇ ਪੱਤਣ ਵਿਖੇ ਕੀਤੇ ਜਾ ਰਹੇ ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਤੋਂ ਪੁੱਛਿਆ ਜਾਣਾ ਚਾਹੀਦਾ ਹੈ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕੌਂਕੇ ਦੇ ਕਤਲ ਮਾਮਲੇ ਵਿੱਚ ਤਿਵਾਰੀ ਰਿਪੋਰਟ ਆਉਣ ਤੋਂ ਬਾਅਦ ਵੀ ਹੁਣ ਤੱਕ ਪਰਚਾ ਵੀ ਦਰਜ ਕਿਉਂ ਨਹੀਂ ਹੋ ਸਕਿਆ?
Gurshamshir Singh tweet media
Chandigarh, India 🇮🇳 PA
2
18
63
10.6K
Ensaaf ਇਨਸਾਫ਼ retweetledi
Paramjit Kaur Khalra
Paramjit Kaur Khalra@KaurKhalra·
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਿਹ । ਪੰਜਾਬ 14 ਜੁਲਾਈ 2026 ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ 'ਤੇ ਹਰੀਕੇ ਪੱਤਣ (ਜਿੱਥੇ ਲਾਵਾਰਿਸ ਕਰਕੇ ਰੋੜੀਆਂ ਲਾਸ਼ਾਂ) ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਤਿਆਰੀ ਕਰ ਰਿਹਾ ਹੈ| ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ 'ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇੱਕ ਜੁੱਟ ਹੋ ਕੇ ਹੰਬਲਾ ਮਾਰਨ ਦਾ ਤਰਲਾ ਕਰਦੀ ਹਾਂ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਦੇ ਸਾਲਾਂ ਦੌਰਾਨ ਲਾਵਾਰਿਸ ਲਾਸ਼ਾਂ , ਤਸ਼ੱਦਦ ਅਤੇ ਹਜ਼ਾਰਾਂ ਝੂਠੇ ਪੁਲਿਸ ਮੁਕਾਬਲੇ ਅੱਜ ਵੀ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕਰਦੇ ਹਨ। ਕਾਂਗਰਸ ਸਰਕਾਰ ਦੇ ਦੌਰਾਨ ਹੋਏ ਇਸ ਕਤਲੇਆਮ ਅਤੇ ਮਨੁੱਖੀ ਹੱਕਾਂ ਦੇ ਘਾਣ ਨੂੰ ਬਾਅਦ ਵਿਚ ਆਈਆਂ ਸਰਕਾਰਾਂ ਨੇ ਵੀ ਹੱਕ ਇਨਸਾਫ਼ ਦਿਵਾਉਣ ਵਿੱਚ ਕੋਈ ਰੋਲ ਨਹੀਂ ਨਿਭਾਇਆ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਦੋਸ਼ੀ ਪੁਲਿਸ ਅਫਸਰਾਂ ਨੂੰ ਵੀ.ਆਈ.ਪੀ ਸਹੂਲਤਾਂ, ਕਾਨੂੰਨੀ ਮਦਦ, ਉੱਚੇ ਓਹਦੇ ਬਖਸ਼ੇ - ਸੁਮੇਧ ਸੈਣੀ, ਇਜ਼ਹਾਰ ਆਲਮ, ਦਰਬਾਰਾ ਗੁਰੂ, ਉਮਰਾਨੰਗਲ, ਮੋਹੰਮਦ ਮੁਸਤਫਾ ਆਦਿ ਨੂੰ ਸ਼ਰੇਆਮ ਓਹਦੇ ਬਖਸ਼ੇ , ਜਦਕਿ ਪੀੜਤ ਪਰਿਵਾਰਾਂ ਨੂੰ ਹਾਸ਼ੀਏ ਤੋਂ ਧੱਕਿਆ ਗਿਆ, ਤੰਗ-ਪਰੇਸ਼ਾਨ ਕੀਤਾ ਗਿਆ ਅਤੇ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸੇ ਰਾਹ 'ਤੇ ਚੱਲਦਿਆਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਬਜਾਏ ਫਰਾਰ ਕਰਨ ਵਿਚ ਮਦਦ ਕੀਤੀ| ਜਿਨ੍ਹਾਂ ਵਿੱਚ ਖਾਲੜਾ ਦੇ ਕਾਤਲ ਡੀ.ਐਸ.ਪੀ. ਜਸਪਾਲ ਸਿੰਘ, ਸੱਬ ਇੰਸਪੈਕਟਰ ਜਸਬੀਰ ਸਿੰਘ ਅਤੇ ਸਤਨਾਮ ਸਿੰਘ ਸ਼ਾਮਲ ਹਨ। ਭਾਜਪਾ ਸਰਕਾਰ ਉੱਤੇ ਵੀ ਵਿਦੇਸ਼ੀ ਧਰਤੀ 'ਤੇ ਨਿਸ਼ਾਨਾ ਬਣਾ ਕੇ ਕੀਤੀਆਂ ਹੱਤਿਆਵਾਂ ਸਬੰਧੀ ਗੰਭੀਰ ਦੋਸ਼ ਫ.ਬੀ.ਆਈ ਸਾਬਤ ਕਰ ਰਹੀ ਹੈ। ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਇਸ ਆਸ ਨਾਲ ਵੇਖਦਾ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਕੀਤੇ ਸਿਧਾਂਤ ਅਨੁਸਾਰ ਨਿਡਰਤਾ, ਨਿਰਪੱਖਤਾ 'ਤੇ ਚੱਲਦਿਆਂ ਅਗਵਾਈ ਦੇਣਗੇ । ਅਸੀਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿ 1. ਪੰਜਾਬ ਵਿੱਚ 80 ਅਤੇ 90 ਦੇ ਦਹਾਕੇ ਦੌਰਾਨ ਲਾਪਤਾ ਕੀਤੇ ਗਏ ਲੋਕਾਂ , ਲਾਵਾਰਿਸ ਲਾਸ਼ਾਂ ਅਤੇ ਝੂਠੇ ਪੁਲਸ ਮੁਕਾਬਲਿਆਂ ਵਿਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਵੇ। 2. ਉਹਨਾਂ ਅਣਪਛਾਤੀਆਂ ਲਾਸ਼ਾਂ ਨੂੰ, ਜਿਨ੍ਹਾਂ ਦੀ ਪਛਾਣ ਸਰਦਾਰ ਖਾਲੜਾ ਨੇ ਆਪਣੀ ਸ਼ਹਾਦਤ ਨਾਲ ਕੀਤੀ, ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦਾ ਬਣਦਾ ਸਥਾਨ ਦਿੱਤਾ ਜਾਵੇ ਜਿਨ੍ਹਾਂ ਦੀਆਂ ਉਹ ਹੱਕਦਾਰ ਹਨ। 3. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜ੍ਹਤ ਪਰਿਵਾਰਾਂ ਦੀ ਮਾਲੀ ਮਦਦ ਕਰੇ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਜਵਾਬਦੇਹੀ ਅਤੇ ਕਾਨੂੰਨ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਜਿਨ੍ਹਾਂ ਨੇ ਨਿਰਦੋਸ਼ਾਂ ਦਾ ਕਤਲੇਆਮ ਕੀਤਾ , ਇਨਸਾਫ਼ ਦੇਣ ਤੋਂ ਮੁਨਕਰ ਹੋਏ , ਸਿੱਖ ਨਸਲਕੁਸ਼ੀ ਦੇ ਸੱਚ ਨੂੰ ਲੁਕਾਇਆ ਜਾਂ ਮਨੁੱਖੀ ਹੱਕਾਂ ਦੀ ਉਲੰਘਣਾ ਦਾ ਸਮਰਥਨ ਕੀਤਾ, ਉਹਨਾਂ ਨੂੰ ਲੋਕਾਂ ਦੀ ਕਚਹਿਰੀ ਵਿਚ ਜਵਾਬਦੇਹ ਠਹਿਰਾਇਆ ਜਾਵੇ, ਉਹਨਾਂ ਦੇ ਸਾਰੇ ਸਰਕਾਰੀ ਸਨਮਾਨ ਵਾਪਿਸ ਕਰਵਾਏ ਜਾਣ ਅਤੇ ਸਮਾਜਿਕ ਬਾਈਕਾਟ ਕੀਤਾ ਜਾਵੇ। ਸਾਡੇ ਇਸ ਤੀਜੇ ਘੱਲੂਘਾਰੇ ਨੂੰ ਸਿਆਸੀ ਰੋਟੀਆਂ ਸੇਕਣ ਲਈ ਨਾ ਵਰਤਿਆ ਜਾਵੇ ਬਲਕੀ ਸਾਰੇ ਨਿਜ਼ਾਮ ਤੋਂ ਜਵਾਬਦੇਹੀ ਮੰਗੀ ਜਾਵੇ - ਇਹੋ ਹੀ ਲਾਵਾਰਿਸ ਲਾਸ਼ਾਂ ਅਤੇ ਸਰਦਾਰ ਜਸਵੰਤ ਸਿੰਘ ਖਾਲੜਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਧੰਨਵਾਦ ਸਹਿਤ, ਪਰਮਜੀਤ ਕੌਰ ਖਾਲੜਾ
PA
7
283
805
55.6K
Ensaaf ਇਨਸਾਫ਼ retweetledi
The Indian Express
The Indian Express@IndianExpress·
Top 10 stories of the day 1. Jaswant Singh Khalra did not begin with a courtroom or a protest. He began with cremation records. By painstakingly examining municipal registers, the Punjab human rights activist uncovered evidence pointing to alleged illegal cremations during the militancy years, challenging the state's narrative at great personal risk. This Long Read traces how his investigation into the "missing" reshaped India's human rights discourse and ultimately led to his own abduction and murder. indianexpress.com/article/long-r…
English
10
92
269
20.4K